ਉਪਦੇਸ਼ਕ 10:9 - ਪਵਿੱਤਰ ਬਾਈਬਲ9 ਉਹ ਬੰਦਾ ਜਿਹੜਾ ਵੱਡੇ ਪੱਥਰ ਨੂੰ ਸਰਕਾਉਂਦਾ ਹੈ ਹੋ ਸੱਕਦਾ ਹੈ ਉਹ ਉਨ੍ਹਾਂ ਰਾਹੀਂ ਜ਼ਖਮੀ ਹੋ ਜਾਵੇ। ਅਤੇ ਉਹ ਬੰਦਾ ਜਿਹੜਾ ਰੁੱਖਾਂ ਨੂੰ ਕੱਟਦਾ ਹੈ, ਖਤਰੇ ਵਿੱਚ ਹੈ, ਰੁੱਖ ਉਸ ਦੇ ਆਪਣੇ ਉੱਪਰ ਵੀ ਡਿੱਗ ਸੱਕਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)9 ਜਿਹੜਾ ਪੱਥਰਾਂ ਨੂੰ ਖੋਦਦਾ ਹੈ ਉਹ ਓਹਨਾਂ ਕੋਲੋਂ ਸੱਟ ਖਾਂਦਾ ਹੈ, ਅਤੇ ਜਿਹੜਾ ਲੱਕੜ ਚੀਰਦਾ ਹੈ ਉਹ ਉੱਸੇ ਕੋਲੋਂ ਜੋਖੇ ਵਿੱਚ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਹੜਾ ਪੱਥਰਾਂ ਨੂੰ ਖੋਦਦਾ ਹੈ, ਉਹ ਉਹਨਾਂ ਕੋਲੋਂ ਸੱਟ ਖਾਂਦਾ ਹੈ ਅਤੇ ਜਿਹੜਾ ਲੱਕੜ ਚੀਰਦਾ ਹੈ, ਉਹ ਉਸੇ ਤੋਂ ਜੋਖ਼ਮ ਵਿੱਚ ਪੈਂਦਾ ਹੈ। Sien die hoofstuk |