ਉਪਦੇਸ਼ਕ 11:10 - ਪਵਿੱਤਰ ਬਾਈਬਲ10 ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਏਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ, ਅਤੇ ਬੁਰਿਆਈ ਆਪਣੇ ਸਰੀਰ ਤੋਂ ਕੱਢ ਸੁੱਟ, ਕਿਉਂ ਜੋ ਬਾਲਕੁਪਣਾ ਅਤੇ ਜੁਆਨੀ ਦੋਵੇਂ ਵਿਅਰਥ ਹਨ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ! Sien die hoofstuk |