ਉਪਦੇਸ਼ਕ 11:4 - ਪਵਿੱਤਰ ਬਾਈਬਲ4 ਪਰ ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਨਹੀਂ ਕਰ ਸੱਕਦੇ ਤੁਸੀਂ ਸਿਰਫ ਅੰਦਾਜ਼ਾ ਹੀ ਲਾ ਸੱਕਦੇ ਹੋ। ਜੇ ਕੋਈ ਬੰਦਾ ਸਭ ਤੋਂ ਢੁਕਵੇਂ ਮੌਸਮ ਦਾ ਇੰਤਜ਼ਾਰ ਕਰਦਾ ਹੈ, ਫ਼ੇਰ ਹੋ ਸੱਕਦਾ ਉਹ ਕਦੇ ਵੀ ਬੀਜ ਬੀਜਣ ਦੇ ਯੋਗ ਨਾ ਹੋਵੇਗਾ। ਅਤੇ ਜੇ ਕੋਈ ਬੰਦਾ ਇਸ ਗੱਲੋ ਡਰਦਾ ਹੈ ਕਿ ਬਦ੍ਦਲਵਾਹੀ ਹੈ, ਤੇ ਬਾਰਿਸ਼ ਹੋਵੇਗੀ, ਹੋ ਸੱਕਦਾ, ਫ਼ੇਰ ਉਹ ਕਦੇ ਵੀ ਵਾਢੀ ਕਰਨ ਦੇ ਯੋਗ ਨਾ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)4 ਜਿਹੜਾ ਪੌਣ ਦਾ ਪਾਰਖੂ ਹੈ ਸੋ ਨਹੀਂ ਬੀਜਦਾ, ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ ਸੋ ਵਾਢੀ ਨਾ ਕਰੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ। Sien die hoofstuk |