Aanlyn Bybel

- Advertensies -




ਉਪਦੇਸ਼ਕ 11:8 - ਪਵਿੱਤਰ ਬਾਈਬਲ

8 ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸੱਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਹਾਂ, ਜੇ ਕਦੀ ਆਦਮੀ ਢੇਰ ਵਰਿਹਾਂ ਤਾਈਂ ਜੀਉਂਦਾ ਰਹੇ, ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਵਿੱਚ ਅਨੰਦ ਰਹੇ, ਤਦ ਵੀ ਉਹ ਅਨ੍ਹੇਰੇ ਦੇ ਦਿਨਾਂ ਦਾ ਚੇਤਾ ਰੱਖੇ, ਕਿਉਂ ਜੋ ਓਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!

Sien die hoofstuk Kopieer




ਉਪਦੇਸ਼ਕ 11:8

Volg ons:

Advertensies


Advertensies