ਉਪਦੇਸ਼ਕ 12:10 - ਪਵਿੱਤਰ ਬਾਈਬਲ10 ਉਸਤਾਦ ਨੇ ਸਹੀ ਸ਼ਬਦਾਂ ਦੀ ਚੋਣ ਕਰਨ ਲਈ ਸਖਤ ਮਿਹਨਤ ਕੀਤੀ। ਅਤੇ ਉਸ ਨੇ ਉਹ ਸਿੱਖਿਆਵਾਂ ਲਿਖੀਆਂ ਜਿਹੜੀਆਂ ਸੱਚੀਆਂ ਹਨ ਤੇ ਭਰੋਸੇ ਯੋਗ ਹਨ। Sien die hoofstukਪਵਿੱਤਰ ਬਾਈਬਲ O.V. Bible (BSI)10 ਉਪਦੇਸ਼ਕ ਮਨ ਭਾਉਂਦੀਆਂ ਗੱਲਾਂ ਦੀ ਭਾਲ ਵਿੱਚ ਰਿਹਾ ਅਤੇ ਜੋ ਕੁਝ ਲਿਖਿਆ ਗਿਆ ਸਿੱਧਾ ਅਰ ਸਚਿਆਈ ਦੀਆਂ ਗੱਲਾਂ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ। Sien die hoofstuk |