ਉਪਦੇਸ਼ਕ 12:11 - ਪਵਿੱਤਰ ਬਾਈਬਲ11 ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁੱਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)11 ਬੁੱਧਵਾਨਾਂ ਦੇ ਬਚਨ ਪਰਾਣੀਆਂ ਵਰਗੇ ਹਨ ਅਤੇ ਇਕੱਠੇ ਬੋਲ ਲੱਗਿਆਂ ਹੋਇਆਂ ਕਿੱਲਾਂ ਵਰਗੇ ਜਿਹੜੇ ਇੱਕ ਅਯਾਲੀ ਕੋਲੋਂ ਦਿੱਤੇ ਗਏ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ। Sien die hoofstuk |