ਉਪਦੇਸ਼ਕ 12:12 - ਪਵਿੱਤਰ ਬਾਈਬਲ12 ਇਸ ਲਈ ਮੇਰੇ ਪੁੱਤਰ, ਉਨ੍ਹਾਂ ਸਿੱਖਿਆਵਾਂ ਦਾ ਅਧਿਐਨ ਕਰੋ, ਪਰ ਹੋਰਨਾਂ ਕਿਤਾਬਾਂ ਤੋਂ ਸਾਵੱਧਾਨ ਰਹੋ। ਲੋਕ ਕਦੇ ਵੀ ਕਿਤਾਬਾਂ ਲਿਖਣੀਆਂ ਬੰਦ ਨਹੀਂ ਕਰਦੇ, ਅਤੇ ਬਹੁਤ ਜ਼ਿਆਦਾ ਪੜ੍ਹਾਈ ਤੁਹਾਨੂੰ ਬਕਾੱ ਦੇਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)12 ਸੋ ਹੁਣ, ਹੇ ਮੇਰੇ ਪੁੱਤ੍ਰ, ਤੂੰ ਏਹਨਾਂ ਤੋਂ ਹੁਸ਼ਿਆਰੀ ਸਿੱਖ,– ਬਹੁਤ ਪੋਥੀਆਂ ਦੇ ਰਚਨ ਦਾ ਅੰਤ ਨਹੀਂ ਅਤੇ ਬਹੁਤ ਪੜ੍ਹਨਾ ਥਕਾਉਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ। Sien die hoofstuk |