Aanlyn Bybel

- Advertensies -




ਉਪਦੇਸ਼ਕ 12:3 - ਪਵਿੱਤਰ ਬਾਈਬਲ

3 ਜਦੋਂ ਤੁਹਾਡੀਆਂ ਬਾਹਾਂ ਦੀ ਤਾਕਤ ਖਤਮ ਹੋ ਜਾਵੇਗੀ, ਤੁਹਾਡੀਆਂ ਲੱਤਾਂ ਕਮਜ਼ੋਰ ਹੋ ਕੇ ਝੁਕ ਜਾਣਗੀਆਂ। ਤੁਹਾਡੇ ਦੰਦ ਡਿੱਗ ਜਾਣਗੇ ਤੁਹਾਡੀਆਂ ਅੱਖਾਂ ਮੱਧਮ ਹੋ ਜਾਣਗੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ, ਅਤੇ ਤਕੜੇ ਲੋਕ ਕੁੱਬੇ ਹੋ ਜਾਣ, ਅਤੇ ਪੀਹਣਵਾਲੀਆਂ ਥੋੜੀਆਂ ਹੋਣ ਦੇ ਕਾਰਨ ਖੁੱਟ ਜਾਣ, ਅਤੇ ਓਹ ਜੋ ਬਾਰੀਆਂ ਵਿੱਚੋਂ ਦੀ ਤੱਕਦੀਆਂ ਹਨ ਧੁੰਧਲੀਆਂ ਹੋ ਜਾਣ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ

Sien die hoofstuk Kopieer




ਉਪਦੇਸ਼ਕ 12:3

Volg ons:

Advertensies


Advertensies