ਉਪਦੇਸ਼ਕ 12:6 - ਪਵਿੱਤਰ ਬਾਈਬਲ6 ਜਦੋਂ ਅਜੇ ਤੁਸੀਂ ਜਵਾਨ ਹੋਂ ਆਪਣੇ ਸਿਰਜਣਹਾਰੇ ਨੂੰ ਚੇਤੇ ਕਰੋ, ਇਸ ਤੋਂ ਪਹਿਲਾਂ ਕਿ ਚਾਂਦੀ ਦੀ ਜਂਜੀਰੀ ਪਾਟ ਜਾਵੇ ਅਤੇ ਸੋਨੇ ਦਾ ਭਾਂਡਾ ਟੁੱਟ ਜਾਵੇ, ਝਰਨੇ ਤੇ ਘੜੇ ਵਾਂਗ, ਅਤੇ ਪਹੀਆ ਦਾ, ਹੇਠਾਂ ਖੂਹ ਵੱਲ ਭੱਜਣ ਵਾਂਗ। Sien die hoofstukਪਵਿੱਤਰ ਬਾਈਬਲ O.V. Bible (BSI)6 ਇਸ ਤੋਂ ਪਹਿਲਾਂ ਜੋ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ, ਯਾ ਸੋਨੇ ਦਾ ਕਟੋਰਾ ਟੁੱਟ ਜਾਵੇ, ਯਾ ਘੜਾ ਸੁੰਬ ਦੇ ਕੋਲ ਭੰਨਿਆ ਜਾਵੇ, ਯਾ ਤਲਾਉ ਦੇ ਕੋਲ ਚਰਖੜੀ ਟੁੱਟ ਜਾਵੇ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ Sien die hoofstuk |