ਉਪਦੇਸ਼ਕ 12:7 - ਪਵਿੱਤਰ ਬਾਈਬਲ7 ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਖਾਕ ਮਿੱਟੀ ਨਾਲ ਪਹਿਲਾਂ ਵਾਂਙੁ ਜਾ ਰਲੇ, ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ। Sien die hoofstuk |