Aanlyn Bybel

- Advertensies -




ਉਪਦੇਸ਼ਕ 12:9 - ਪਵਿੱਤਰ ਬਾਈਬਲ

9 ਉਪਦੇਸ਼ਕ ਬਹੁਤ ਸਿਆਣਾ ਸੀ। ਉਸ ਨੇ ਲੋਕਾਂ ਨੂੰ ਗਿਆਨ, ਸਿੱਖਾਇਆ, ਅਤੇ ਧਿਆਨ ਨਾਲ ਨਿਰੱਖ ਕਰਨ ਤੋਂ ਬਾਅਦ ਬਹੁਤ ਸਾਰੀਆਂ ਕਹਾਉਤਾਂ ਇੱਕਤ੍ਰ ਕੀਤੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਉਪਰੰਤ ਉਪਦੇਸ਼ਕ ਬੁੱਧਵਾਨ ਜੋ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ,– ਹਾਂ, ਉਸ ਨੇ ਚੰਗੀ ਤਰ੍ਹਾਂ ਕੰਨ ਲਾਇਆ ਅਤੇ ਭਾਲ ਭਾਲ ਕੇ ਬਾਹਲੀਆਂ ਕਹਾਉਤਾਂ ਰਚੀਆਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।

Sien die hoofstuk Kopieer




ਉਪਦੇਸ਼ਕ 12:9

Volg ons:

Advertensies


Advertensies