Aanlyn Bybel

- Advertensies -




ਉਪਦੇਸ਼ਕ 2:10 - ਪਵਿੱਤਰ ਬਾਈਬਲ

10 ਜੋ ਕੁਝ ਵੀ ਮੇਰੀਆਂ ਅੱਖਾਂ ਨੇ ਵੇਖਿਆ ਅਤੇ ਚਾਹਿਆ ਮੈਂ ਹਾਸਿਲ ਕਰ ਲਿਆ। ਮੈਂ ਆਪਣੇ ਦਿਲ ਲਈ ਕਿਸੇ ਵੀ ਪ੍ਰਸੰਨਤਾ ਤੋਂ ਇਨਕਾਰ ਨਹੀਂ ਕਰਦਾ, ਅਸਲ ਵਿੱਚ, ਮੇਰੇ ਦਿਲ ਨੇ ਮੇਰੇ ਕੀਤੇ ਹਰ ਕੰਮ ਵਿੱਚ ਪ੍ਰਸੰਨਤਾ ਮਹਿਸੂਸ ਕੀਤੀ, ਅਤੇ ਇਹੀ ਹੈ ਜੋ ਮੈਂ ਆਪਣੇ ਸਾਰੇ ਕੰਮ ਤੋਂ ਪ੍ਰਾਪਤ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਸਭ ਕੁਝ ਜੋ ਮੇਰੀਆਂ ਅੱਖੀਆ ਮੰਗਦੀਆਂ ਸਨ ਮੈਂ ਓਹਨਾਂ ਕੋਲੋਂ ਪਰੇ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਵਰਜਿਆ ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।

Sien die hoofstuk Kopieer




ਉਪਦੇਸ਼ਕ 2:10

Volg ons:

Advertensies


Advertensies