ਉਪਦੇਸ਼ਕ 2:11 - ਪਵਿੱਤਰ ਬਾਈਬਲ11 ਪਰ ਤਦ ਮੈਂ ਫੇਰ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਦੇਖਿਆਂ ਜੋ ਮੈਂ ਕੀਤੀਆਂ ਸਨ। ਜਿਨ੍ਹਾਂ ਨੂੰ ਹਾਸਿਲ ਕਰਨ ਲਈ ਮੈਂ ਸਖਤ ਮਿਹਨਤ ਕੀਤੀ ਸੀ। ਮੈਂ ਵੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਸੀ। ਇਸ ਦੁਨੀਆਂ ਵਿੱਚ ਲਾਭ ਹਾਸਿਲ ਕਰਨ ਲਈ ਕੁਝ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)11 ਤਦ ਮੈਂ ਓਹਨਾਂ ਸਭਨਾਂ ਕੰਮਾਂ ਨੂੰ ਜੋ ਮੇਰਿਆ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਡਿੱਠਾ, ਅਤੇ ਜੋ ਮੈਂ ਕੰਮ ਕਰਨ ਦੇ ਵਿੱਚ ਸਾਰੇ ਵਿਅਰਥ ਅਤੇ ਹਵਾ ਦਾ ਫੱਕਣਾ ਸੀ ਅਤੇ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ। Sien die hoofstuk |