Aanlyn Bybel

- Advertensies -




ਉਪਦੇਸ਼ਕ 2:15 - ਪਵਿੱਤਰ ਬਾਈਬਲ

15 ਮੈਂ ਸੋਚਿਆ, “ਜਿਸ ਅੰਤ ਨੂੰ ਮੂਰਖ ਮਿਲਦਾ, ਮੈਂ ਵੀ ਉਸੇ ਨੂੰ ਹੀ ਮਿਲਾਂਗਾ। ਇਸ ਲਈ, ਮੈਂ ਸਿਆਣਾ ਬਣਨ ਲਈ ਕਿਉਂ ਇੰਨੀ ਸਖਤ ਮਿਹਨਤ ਕੀਤੀ?” ਮੈਂ ਆਪਣੇ-ਆਪ ਨੂੰ ਆਖਿਆ, “ਇਹ ਵੀ ਅਰਬਹੀਣ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੇਹੀਕੁ ਮੂਰਖ ਉੱਤੇ ਬੀਤਦੀ ਹੈ ਤੇਹੀ ਮੇਰੇ ਉੱਤੇ ਬੀਤੇਗੀ, ਤਾਂ ਫੇਰ ਮੈਂ ਵਧੀਕ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਭਈ ਇਹ ਵੀ ਵਿਅਰਥ ਹੀ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।

Sien die hoofstuk Kopieer




ਉਪਦੇਸ਼ਕ 2:15

Volg ons:

Advertensies


Advertensies