ਉਪਦੇਸ਼ਕ 2:17 - ਪਵਿੱਤਰ ਬਾਈਬਲ17 ਅਤੇ ਮੈਂ ਜ਼ਿੰਦਗੀ ਨੂੰ ਨਫ਼ਰਤ ਕੀਤੀ, ਕਿਉਂ ਕਿ ਜੋ ਦੁਨੀਆਂ ਵਿੱਚ ਵਾਪਰ ਰਿਹਾ ਇਸ ਨੇ ਮੈਨੂੰ ਪੂਰੀ ਤਰ੍ਹਾਂ ਬੋਝਿਤ ਕਰ ਦਿੱਤਾ ਹੈ, ਸਭ ਕੁਝ ਅਰਬਹੀਣ ਹੈ, ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ। Sien die hoofstukਪਵਿੱਤਰ ਬਾਈਬਲ O.V. Bible (BSI)17 ਸੋ ਮੈਂ ਜੀਉਣ ਤੋਂ ਅੱਕ ਗਿਆ ਕਿਉਂ ਜੋ ਉਹ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ ਏਸ ਲਈ ਜੋ ਸਭ ਵਿਅਰਥ ਅਤੇ ਹਵਾ ਦਾ ਫੱਕਣਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ। Sien die hoofstuk |