Aanlyn Bybel

- Advertensies -




ਉਪਦੇਸ਼ਕ 2:19 - ਪਵਿੱਤਰ ਬਾਈਬਲ

19 ਅਤੇ ਕੌਣ ਜਾਣਦਾ ਕਿ ਕੀ ਉਹ ਸਿਆਣਾ ਹੋਵੇਗਾ ਜਾਂ ਮੂਰਖ, ਪਰ ਉਹ ਸਭ ਕਾਸੇ ਦਾ ਇੰਚਾਰਜ ਹੋਵੇਗਾ। ਮੈਂ ਸਖਤ ਮਿਹਨਤ ਕੀਤੀ ਅਤੇ ਇਸ ਜ਼ਿੰਦਗੀ ਵਿੱਚ ਆਪਣੀ ਸਿਆਣਪ ਵਰਤੀ। ਇਹ ਵੀ ਅਰਬਹੀਣ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਕੌਣ ਜਾਣਦਾ ਹੈ ਜੋ ਉਹ ਬੁੱਧਵਾਨ ਹੋਵੇਗਾ ਯਾ ਮੂਰਖ? ਤਾਂ ਵੀ ਉਹ ਮੇਰੀ ਸਾਰੀ ਮਿਹਨਤ ਦੇ ਕੰਮ ਉੱਤੇ ਜੋ ਮੈਂ ਕੀਤਾ ਅਤੇ ਜਿਹ ਦੇ ਉੱਤੇ ਸੂਰਜ ਦੇ ਹੇਠ ਮੈਂ ਆਪਣੀ ਬੁੱਧ ਖਰਚ ਕੀਤੀ, ਮਾਲਕ ਬਣੇਗਾ! ਇਹ ਵੀ ਵਿਅਰਥ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।

Sien die hoofstuk Kopieer




ਉਪਦੇਸ਼ਕ 2:19

Volg ons:

Advertensies


Advertensies