ਉਪਦੇਸ਼ਕ 2:22 - ਪਵਿੱਤਰ ਬਾਈਬਲ22 ਆਪਣੇ ਜੀਵਨ ਭਰ ਦੇ ਸੰਘਰਸ਼ ਅਤੇ ਕੰਮ ਤੋਂ ਮਗਰੋਂ ਕੋਈ ਬੰਦਾ ਅਸਲ ਵਿੱਚ ਕੀ ਹਾਸਿਲ ਕਰਦਾ ਹੈ? Sien die hoofstukਪਵਿੱਤਰ ਬਾਈਬਲ O.V. Bible (BSI)22 ਭਲਾ, ਆਦਮੀ ਨੂੰ ਆਪਣੇ ਸਾਰੇ ਧੰਦੇ ਅਤੇ ਮਨ ਦੇ ਕਸ਼ਟ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਸੀ ਕੀ ਲਾਭ ਹੁੰਦਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ? Sien die hoofstuk |