ਉਪਦੇਸ਼ਕ 2:23 - ਪਵਿੱਤਰ ਬਾਈਬਲ23 ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਕੀਤਾ ਹੁੰਦਾ। ਇਹ ਵੀ ਵਿਅਰਥ ਹੈਂ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ! Sien die hoofstuk |