Aanlyn Bybel

- Advertensies -




ਉਪਦੇਸ਼ਕ 2:24 - ਪਵਿੱਤਰ ਬਾਈਬਲ

24-25 ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਹੈ ਉਹ ਹੈ ਖਾਣਾ, ਪੀਣਾ ਅਤੇ ਉਸ ਵਿੱਚ ਆਨੰਦ ਮਾਨਣਾ ਜੋ ਉਸ ਨੂੰ ਕਰਨਾ ਚਾਹੀਦਾ। ਪਰ ਮੈਂ ਦੇਖਿਆ ਕਿ ਇਹ ਪਰਮੇਸ਼ੁਰ ਵੱਲੋਂ ਹੈ। ਕਿਉਂ ਕਿ ਆਪਣੇ ਲਈ ਉਸ ਉੱਤੇ ਨਿਰਭਰ ਹੋਇਆਂ ਬਿਨਾਂ ਕੁਝ ਨਹੀਂ ਕਰ ਸੱਕਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਸੋ ਮਨੁੱਖ ਦੇ ਲਈ ਇਸ ਨਾਲੋਂ ਹੋਰ ਕੁਝ ਚੰਗਾ ਨਹੀਂ ਜੋ ਖਾਵੇ ਪੀਵੇ ਅਤੇ ਆਪਣੇ ਸਾਰੇ ਧੰਦੇ ਦੇ ਵਿੱਚ ਆਪਣਾ ਜੀ ਪਰਚਾਵੇ। ਮੈਂ ਡਿੱਠਾ ਜੋ ਇਹ ਵੀ ਪਰਮੇਸ਼ੁਰ ਦੇ ਹੱਥੋਂ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,

Sien die hoofstuk Kopieer




ਉਪਦੇਸ਼ਕ 2:24

Volg ons:

Advertensies


Advertensies