Aanlyn Bybel

- Advertensies -




ਉਪਦੇਸ਼ਕ 2:26 - ਪਵਿੱਤਰ ਬਾਈਬਲ

26 ਜਿਸ ਬੰਦੇ ਨਾਲ ਉਹ ਪ੍ਰਸੰਨ ਹੈ ਪਰਮੇਸ਼ੁਰ ਉਸ ਨੂੰ ਸਿਆਣਪ, ਗਿਆਨ ਅਤੇ ਖੁਸ਼ੀ ਦਿੰਦਾ। ਪਰ ਉਹ ਪਾਪੀ ਨੂੰ ਪੀੜਾ ਦਿੰਦਾ, ਉਹ ਉਸ ਤੋਂ ਇਕੱਠਾ ਅਤੇ ਜਮ੍ਹਾਂ ਕਰਵਾਉਂਦਾ ਸਿਰਫ਼ ਉਸ ਵਿਅਕਤੀ ਨੂੰ ਅਗਾਂਹ ਦੇਣ ਲਈ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੈ। ਪਰ ਇਹ ਸਾਰਾ ਕੰਮ ਅਰਬਹੀਣ ਹੈ। ਇਹ ਹਵਾ ਨੂੰ ਫੜਨ ਵਰਗਾ ਹੈ। ਵਰਗਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਕਿਉਂ ਜੋ ਪਰਮੇਸ਼ੁਰ ਉਸ ਆਦਮੀ ਨੂੰ ਜੋ ਉਸ ਦੀ ਦ੍ਰਿਸ਼ਟੀ ਵਿੱਚ ਭਲਾ ਹੈ ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਜੋ ਉਹ ਇਕੱਠਾ ਕਰ ਕੇ ਅਤੇ ਜੋੜ ਕੇ ਉਸ ਨੂੰ ਦੇਵੇ ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!

Sien die hoofstuk Kopieer




ਉਪਦੇਸ਼ਕ 2:26

Volg ons:

Advertensies


Advertensies