Aanlyn Bybel

- Advertensies -




ਉਪਦੇਸ਼ਕ 2:8 - ਪਵਿੱਤਰ ਬਾਈਬਲ

8 ਮੈਂ ਆਪਣੇ ਲਈ ਚਾਂਦੀ ਅਤੇ ਸੋਨਾ ਇਕੱਠਾ ਕੀਤਾ। ਮੈਂ ਰਾਜਿਆਂ ਅਤੇ ਕੌਮਾਂ ਪਾਸੋਂ ਖਜ਼ਾਨੇ ਵੀ ਲੁੱਟੇ। ਮੇਰੇ ਪਾਸ ਗਾਉਣ ਵਾਲੇ ਮਰਦ ਅਤੇ ਔਰਤਾਂ ਅਤੇ ਹਰ ਇਨਸਾਨੀ ਪ੍ਰਸੰਨਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਮੈਂ ਸੋਨਾ ਅਤੇ ਚਾਂਦੀ ਅਤੇ ਪਾਤਸ਼ਾਹਾਂ ਅਤੇ ਸੂਬਿਆਂ ਦੇ ਖਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਵੱਯੇ ਅਤੇ ਗਾਉਣ ਵਾਲੀਆਂ ਅਤੇ ਆਦਮ ਵੰਸੀਆਂ ਲਈ ਮਨਮੋਹਣੀਆਂ ਸੁਰੀਤਾਂ ਬਹੁਤ ਸਾਰੀਆਂ ਪ੍ਰਾਪਤ ਕੀਤੀਆਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।

Sien die hoofstuk Kopieer




ਉਪਦੇਸ਼ਕ 2:8

Volg ons:

Advertensies


Advertensies