ਉਪਦੇਸ਼ਕ 3:10 - ਪਵਿੱਤਰ ਬਾਈਬਲ10 ਮੈਂ ਉਸ ਸਾਰੀ ਸਖਤ ਮਿਹਨਤ ਵੱਲ ਵੇਖਿਆ ਜਿਹੜੀ ਪਰਮੇਸ਼ੁਰ ਨੇ ਇਨਸਾਨਾਂ ਨੂੰ ਕਰਨ ਲਈ ਦਿੱਤੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਮੈਂ ਉਸ ਕਸ਼ਟ ਨੂੰ ਡਿੱਠਾ ਜੋ ਪਰਮੇਸ਼ੁਰ ਨੇ ਆਦਮ ਵੰਸ ਨੂੰ ਦਿੱਤਾ ਭਈ ਉਸ ਦੇ ਵਿੱਚ ਰੁੱਝੇ ਰਹਿਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ। Sien die hoofstuk |