Aanlyn Bybel

- Advertensies -




ਉਪਦੇਸ਼ਕ 3:11 - ਪਵਿੱਤਰ ਬਾਈਬਲ

11 ਉਹ ਆਪਣੇ ਸਮੇਂ ਵਿੱਚ ਸਭ ਕੁਝ ਖੂਬਸੂਰਤੀ ਨਾਲ ਕਰਦਾ, ਅਤੇ ਉਸ ਨੇ ਸੰਸਾਰ ਦਾ ਗਿਆਨ ਵੀ ਇਨਸਾਨਾਂ ਦੇ ਦਿਮਾਗ਼ ਵਿੱਚ ਪਾਇਆ। ਪਰ ਫ਼ੇਰ ਵੀ ਇਨਸਾਨਾਂ ਨੂੰ ਪਤਾ ਨਹੀਂ ਲੱਗ ਸੱਕਦਾ ਕਿ ਪਰਮੇਸ਼ੁਰ, ਸ਼ੁਰੂਆਤ ਤੋਂ ਅੰਤ ਤੀਕ ਕੀ ਕਰ ਰਿਹਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਉਸ ਨੇ ਹਰੇਕ ਵਸਤ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਾਲ ਨੂੰ ਵੀ ਓਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੋੜੀ ਕਰਦਾ ਹੈ ਬੁੱਝ ਨਹੀਂ ਸੱਕਦਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।

Sien die hoofstuk Kopieer




ਉਪਦੇਸ਼ਕ 3:11

Volg ons:

Advertensies


Advertensies