ਉਪਦੇਸ਼ਕ 3:12 - ਪਵਿੱਤਰ ਬਾਈਬਲ12 ਮੈਂ ਜਾਣਿਆਂ ਕਿ ਲੋਕਾਂ ਲਈ ਕਰਨ ਵਾਲੀ ਸਭ ਤੋਂ ਵੱਧੀਆ ਗੱਲ ਇਹੀ ਹੈ ਕਿ ਉਹ ਜਿੰਨਾ ਚਿਰ ਜਿਉਂਦੇ ਹਨ ਆਨੰਦ ਮਾਨਣ। Sien die hoofstukਪਵਿੱਤਰ ਬਾਈਬਲ O.V. Bible (BSI)12 ਮੈਂ ਸੱਚ ਜਾਣਦਾ ਹਾਂ ਭਈ ਓਹਨਾਂ ਦੇ ਲਈ ਇਸ ਨਾਲੋਂ ਵਧੀਕ ਹੋਰ ਕੁਝ ਚੰਗਾ ਨਹੀਂ ਜੋ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ Sien die hoofstuk |