ਉਪਦੇਸ਼ਕ 3:13 - ਪਵਿੱਤਰ ਬਾਈਬਲ13 ਅਤੇ ਜੇਕਰ ਕੋਈ ਵਿਅਕਤੀ ਆਪਣੀ ਮਜਦੂਰੀ ਦਾ ਫ਼ਲ ਖਾਣ ਅਤੇ ਪੀਣ ਅਤੇ ਮਾਨਣ ਦੇ ਯੋਗ ਹੈ, ਇਹ ਪਰਮੇਸ਼ੁਰ ਵੱਲੋਂ ਸੁਗਾਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)13 ਇਹ ਵੀ ਜੋ ਹਰੇਕ ਆਦਮੀ ਖਾਵੇ ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਤਾਂ ਇਹ ਵੀ ਪਰਮੇਸ਼ੁਰ ਦੀ ਦਾਤ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ। Sien die hoofstuk |