Aanlyn Bybel

- Advertensies -




ਉਪਦੇਸ਼ਕ 3:14 - ਪਵਿੱਤਰ ਬਾਈਬਲ

14 ਮੈਂ ਸਮਝ ਲਿਆ ਕਿ ਜੋ ਕੁਝ ਵੀ ਪਰਮੇਸ਼ੁਰ ਕਰਦਾ ਹੈ ਉਹ ਸਦਾ ਰਹੇਗਾ। ਲੋਕ ਪਰਮੇਸ਼ੁਰ ਦੇ ਕੰਮ ਵਿੱਚ ਕਿਸੇ ਚੀਜ਼ ਦਾ ਵਾਧਾ ਨਹੀਂ ਕਰ ਸੱਕਦੇ ਅਤੇ ਲੋਕ ਪਰਮੇਸ਼ੁਰ ਦੇ ਕੰਮ ਵਿੱਚੋਂ ਕੋਈ ਚੀਜ਼ ਘਟਾ ਨਹੀਂ ਸੱਕਦੇ। ਪਰਮੇਸ਼ੁਰ ਅਜਿਹਾ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰਨ ਲਈ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਮੈਂ ਜਾਣਦਾ ਹਾਂ ਭਈ ਜੋ ਕੁਝ ਪਰਮੇਸ਼ੁਰ ਕਰਦਾ ਹੈ ਸੋ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸੱਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸੱਕਦਾ ਹੈ ਅਤੇ ਪਰਮੇਸ਼ਰ ਇਹ ਕਰਦਾ ਹੈ ਜੋ ਲੋਕ ਉਸ ਅੱਗੇ ਡਰਦੇ ਰਹਿਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।

Sien die hoofstuk Kopieer




ਉਪਦੇਸ਼ਕ 3:14

Volg ons:

Advertensies


Advertensies