ਉਪਦੇਸ਼ਕ 3:15 - ਪਵਿੱਤਰ ਬਾਈਬਲ15 ਜੋ ਕੁਝ ਵੀ ਅਤੀਤ ਵਿੱਚ ਵਾਪਰਿਆ ਹੁਣ ਵਾਪਰ ਰਿਹਾ ਹੈ। ਅਤੇ ਜੋ ਕੁਝ ਵੀ ਭਵਿੱਖ ਵਿੱਚ ਵਾਪਰੇਗਾ ਪਹਿਲਾਂ ਹੀ ਅਤੀਤ ਵਿੱਚ ਵਾਪਰ ਚੁੱਕਿਆ ਹੈ। ਪਰਮੇਸ਼ੁਰ ਗੱਲਾਂ ਨੂੰ ਕ੍ਰਮਵਾਰ ਚਲਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਜੋ ਕੁਝ ਹੋਇਆ ਸੀ ਸੋ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ ਸੋ ਅੱਗੇ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ। Sien die hoofstuk |