ਉਪਦੇਸ਼ਕ 3:17 - ਪਵਿੱਤਰ ਬਾਈਬਲ17 ਮੈਂ ਆਪਣੇ-ਆਪ ਨੂੰ ਆਖਿਆ, “ਪਰਮੇਸ਼ੁਰ ਦੁਸ਼ਟ ਅਤੇ ਧਰਮੀ ਲੋਕਾਂ ਦਾ ਨਿਆਂ ਕਰੇਗਾ, ਕਿਉਂ ਕਿ ਹਰ ਮਸਲੇ ਲਈ ਸਮਾਂ ਹੁੰਦਾ ਹੈ, ਅਤੇ ਹਰ ਕਾਸੇ ਦੀ ਆਪਣੀ ਤਕਦੀਰ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)17 ਤਦ ਮੈਂ ਆਪਣੇ ਮਨ ਵਿੱਚ ਆਖਿਆ ਭਈ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਉਂ ਕਰੇਗਾ ਕਿਉਂ ਜੋ ਇੱਕ ਇੱਕ ਗੱਲ ਦਾ ਅਤੇ ਇੱਕ ਇੱਕ ਕੰਮ ਦਾ ਇੱਕ ਵੇਲਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ। Sien die hoofstuk |