Aanlyn Bybel

- Advertensies -




ਉਪਦੇਸ਼ਕ 3:18 - ਪਵਿੱਤਰ ਬਾਈਬਲ

18 ਮੈਂ ਇਨਸਾਨਾਂ ਬਾਰੇ ਸੋਚਿਆ: “ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਦੇਖਣ ਕਿ ਉਹ ਉਕੱੇ ਜਾਨਵਰ ਹੀ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਮੈਂ ਆਪਣੇ ਮਨ ਵਿੱਚ ਆਖਿਆ ਕਿ ਏਹ ਆਦਮ ਵੰਸੀਆਂ ਦੇ ਕਾਰਨ ਹੈ ਭਈ ਪਰਮੇਸ਼ੁਰ ਓਹਨਾਂ ਨੂੰ ਜਾਚੇ ਅਤੇ ਓਹ ਵੇਖਣ ਭਈ ਅਸੀਂ ਆਪ ਪਸੂ ਹੀ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ।

Sien die hoofstuk Kopieer




ਉਪਦੇਸ਼ਕ 3:18

Volg ons:

Advertensies


Advertensies