ਉਪਦੇਸ਼ਕ 3:2 - ਪਵਿੱਤਰ ਬਾਈਬਲ2 ਇੱਥੇ ਜਨਮ ਦੇਣ ਦਾ ਸਮਾਂ ਹੈ, ਅਤੇ ਮਰਨ ਦਾ ਸਮਾਂ ਹੈ। ਇੱਥੇ ਪੌਦਾ ਬੀਜਣ ਦਾ ਸਮਾਂ ਹੈ, ਅਤੇ ਇਸ ਨੂੰ ਪੁੱਟਣ ਦਾ ਸਮਾਂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ, Sien die hoofstuk |