ਉਪਦੇਸ਼ਕ 3:21 - ਪਵਿੱਤਰ ਬਾਈਬਲ21 ਕੌਣ ਜਾਣਦਾ? ਕੀ ਇਨਸਾਨ ਦਾ ਆਤਮਾ ਉਭਰ ਜਾਂਦਾ ਜਦ ਕਿ ਜਾਨਵਰ ਦਾ ਆਤਮਾ ਹੇਠਾਂ ਧਰਤੀ ’ਚ ਲੈਹ ਜਾਂਦਾ।” Sien die hoofstukਪਵਿੱਤਰ ਬਾਈਬਲ O.V. Bible (BSI)21 ਕੌਣ ਜਾਣਦਾ ਹੈ ਭਾਵੇਂ ਆਦਮ ਵੰਸੀ ਦਾ ਆਤਮਾ ਉਤਾਹਾਂ ਚੜ੍ਹੇ ਅਤੇ ਪਸੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਲਹੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ? Sien die hoofstuk |