Aanlyn Bybel

- Advertensies -




ਉਪਦੇਸ਼ਕ 3:22 - ਪਵਿੱਤਰ ਬਾਈਬਲ

22 ਇਸ ਲਈ, ਮੈਂ ਦੇਖਿਆ ਕਿ ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਉਹ ਹੈ ਆਪਣੇ ਕੰਮ ਵਿੱਚ ਖੁਸੀਁ ਮਹਿਸੂਸ ਕਰਨਾ। ਇਹੀ ਸਭ ਕੁਝ ਹੈ ਜੋ ਉਸ ਦੇ ਕੋਲ ਹੈ। ਕਿਉਂ ਕਿ ਕੌਣ ਉਸ ਨੂੰ ਇਹ ਵੇਖਣ ਲਈ ਲੈ ਜਾ ਸੱਕਦਾ ਕਿ ਉਸਦੀ ਮੌਤ ਬਾਅਦ ਕੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਸੋ ਮੈਂ ਡਿੱਠਾ ਭਈ ਆਦਮੀ ਦੇ ਲਈ ਇਸ ਨਾਲੋਂ ਹੋਰ ਕੋਈ ਚੰਗੀ ਗੱਲ ਨਹੀਂ ਜੋ ਉਹ ਆਪਣੇ ਕੰਮ ਧੰਦੇ ਵਿੱਚ ਅਨੰਦ ਰਿਹਾ ਕਰੇ, ਇਸ ਲਈ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਸ ਦੇ ਵੇਖਣ ਨੂੰ ਕੌਣ ਉਹ ਨੂੰ ਮੁੜ ਲਿਆਵੇਗਾ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ?

Sien die hoofstuk Kopieer




ਉਪਦੇਸ਼ਕ 3:22

Volg ons:

Advertensies


Advertensies