ਉਪਦੇਸ਼ਕ 3:4 - ਪਵਿੱਤਰ ਬਾਈਬਲ4 ਇੱਥੇ ਰੋਣ ਦਾ ਸਮਾਂ ਹੈ, ਅਤੇ ਹੱਸਣ ਦਾ ਸਮਾਂ ਹੈ। ਇੱਥੇ ਸੋਗ ਕਰਨ ਦਾ ਸਮਾਂ ਹੈ, ਅਤੇ ਖੁਸ਼ੀ ਨਾਲ ਨੱਚਣ ਦਾ ਸਮਾਂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ, Sien die hoofstuk |