Aanlyn Bybel

- Advertensies -




ਉਪਦੇਸ਼ਕ 3:5 - ਪਵਿੱਤਰ ਬਾਈਬਲ

5 ਇੱਥੇ ਪੱਥਰ ਸੁੱਟਣ ਦਾ ਸਮਾਂ ਹੈ, ਅਤੇ ਪੱਥਰ ਇੱਕਤ੍ਰ ਕਰਨ ਦਾ ਸਮਾਂ ਹੈ। ਇੱਥੇ ਗਲਵਕੜੀ ਪਾਉਣ ਦਾ ਸਮਾਂ ਹੈ, ਅਤੇ ਜਫ੍ਫੀ ਨੂੰ ਛੱਡਣ ਦਾ ਸਮਾਂ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,

Sien die hoofstuk Kopieer




ਉਪਦੇਸ਼ਕ 3:5

Volg ons:

Advertensies


Advertensies