Aanlyn Bybel

- Advertensies -




ਉਪਦੇਸ਼ਕ 4:1 - ਪਵਿੱਤਰ ਬਾਈਬਲ

1 ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਤਦ ਮੈਂ ਫੇਰ ਮੁੜ ਕੇ ਸਾਰੀਆਂ ਸਖ਼ਤੀਆਂ ਵੱਲ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਡਿੱਠਾ ਅਤੇ ਵੇਖੋ ਸਤਾਇਆਂ ਹੋਇਆਂ ਦੇ ਅੰਝੂ ਸਨ ਅਤੇ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਓਹਨਾਂ ਦੇ ਸਖਤੀ ਕਰਨ ਵਾਲੇ ਬਲਵੰਤ ਸਨ ਪਰ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।

Sien die hoofstuk Kopieer




ਉਪਦੇਸ਼ਕ 4:1

Volg ons:

Advertensies


Advertensies