ਉਪਦੇਸ਼ਕ 4:11 - ਪਵਿੱਤਰ ਬਾਈਬਲ11 ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇੱਕਲਾ ਸੌਁਦਾ ਤਾਂ ਉਹ ਕਿਵੇਂ ਨਿੱਘਾ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)11 ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਓਹ ਗਰਮ ਹੁੰਦੇ ਹਨ ਪਰ ਇਕੱਲਾ ਕਿੱਕਰ ਗਰਮ ਹੋਵੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? Sien die hoofstuk |