ਉਪਦੇਸ਼ਕ 4:12 - ਪਵਿੱਤਰ ਬਾਈਬਲ12 ਜੇਕਰ ਦੋਹਾਂ ਵਿੱਚੋਂ ਇੱਕ ਤੇ ਹਮਲਾ ਹੁੰਦਾ, ਦੋਵੇਂ ਇਕੱਠੇ ਆਪਣੇ-ਆਪ ਦਾ ਬਚਾਉ ਕਰਨਗੇ। ਅਤੇ ਤੀਸਰਾ ਤਂਦ ਹੋਰ ਵੀ ਮਜ਼ਬੂਤ ਹੁੰਦਾ ਅਤੇ ਇਹ ਜਲਦੀ ਹੀ ਨਹੀਂ ਟੁੱਟਦਾ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਜੇ ਕੋਈ ਇੱਕ ਉੱਤੇ ਪਰਬਲ ਪੈ ਜਾਵੇ ਤਾਂ ਓਹ ਦੋਵੇਂ ਉਹ ਦੇ ਨਾਲ ਮੱਥਾ ਲਾ ਸੱਕਦੇ ਹਨ ਅਤੇ ਤੇਹਰੀ ਰੱਸੀ ਝੱਬਦੇ ਨਹੀਂ ਟੁੱਟਦੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ। Sien die hoofstuk |