ਉਪਦੇਸ਼ਕ 4:13 - ਪਵਿੱਤਰ ਬਾਈਬਲ13 ਇੱਕ ਗਰੀਬ ਪਰ ਸਿਆਣਾ ਮੁੰਡਾ, ਬੁੱਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵੱਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)13 ਬੁੱਢਾ ਅਤੇ ਮੂਰਖ ਪਾਤਸ਼ਾਹ ਜੋ ਹੋਰ ਸਿੱਖਿਆ ਸਹਾਰਨਾ ਨਾ ਜਾਣੇ ਉਸ ਨਾਲੋਂ ਇਕ ਮਸਕੀਨ ਪਰ ਬੁੱਧਵਾਨ ਜੁਆਨ ਚੰਗਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ, Sien die hoofstuk |