ਉਪਦੇਸ਼ਕ 4:16 - ਪਵਿੱਤਰ ਬਾਈਬਲ16 ਓੱਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਓਹਨਾਂ ਸਭਨਾਂ ਲੋਕਾਂ ਦੀ ਹੱਦ ਨਹੀਂ ਜਿੰਨ੍ਹਾਂ ਉੱਤੇ ਉਹ ਪਰਧਾਨ ਹੋਇਆ, ਤਦ ਵੀ ਜਿਹੜੇ ਉਹ ਦੇ ਪਿੱਛੋਂ ਹੋਣਗੇ ਉਹ ਨਾਲ ਖੁਸ਼ ਨਾ ਹੋਣਗੇ। ਸੱਚ ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ! Sien die hoofstuk |