ਉਪਦੇਸ਼ਕ 4:3 - ਪਵਿੱਤਰ ਬਾਈਬਲ3 ਅਤੇ ਉਨ੍ਹਾਂ ਦੋਹਾਂ ਨਾਲੋਂ ਵੱਧੀਆ ਉਹ ਹੈ ਜੋ ਹਾਲੇ ਨਹੀਂ ਜਨਮਿਆ, ਅਤੇ ਜਿਸਨੇ ਉਨ੍ਹਾਂ ਸਾਰੀਆਂ ਬਦੀਆਂ ਦਾ ਅਨੁਭਵ ਨਹੀਂ ਕੀਤਾ ਜੋ ਇਸ ਦੁਨੀਆਂ ਵਿੱਚ ਵਾਪਰ ਰਹੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)3 ਪਰ ਦੋਹਾਂ ਨਾਲੋਂ ਭਾਗਵਾਨ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਅਜੇ ਤੋੜੀ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਡਿੱਠਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ। Sien die hoofstuk |