Aanlyn Bybel

- Advertensies -




ਉਪਦੇਸ਼ਕ 4:4 - ਪਵਿੱਤਰ ਬਾਈਬਲ

4 ਫੇਰ ਮੈਂ ਸੋਚਿਆ, “ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?” ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵੱਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਇਸ ਦੇ ਪਿੱਛੋਂ ਮੈਂ ਸਾਰੀ ਮਿਹਨਤ ਅਤੇ ਸਾਰੀ ਚੰਗੀ ਕਾਰੀਗਰੀ ਨੂੰ ਡਿੱਠਾ ਭਈ ਏਹ ਦਾ ਕਾਰਨ ਮਨੁੱਖ ਦੀ ਆਪਣੇ ਗੁਆਂਢੀ ਦੇ ਨਾਲ ਈਰਖਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।

Sien die hoofstuk Kopieer




ਉਪਦੇਸ਼ਕ 4:4

Volg ons:

Advertensies


Advertensies