ਉਪਦੇਸ਼ਕ 4:5 - ਪਵਿੱਤਰ ਬਾਈਬਲ5 ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।” Sien die hoofstukਪਵਿੱਤਰ ਬਾਈਬਲ O.V. Bible (BSI)5 ਮੂਰਖ ਆਪਣੇ ਉੱਤੇ ਹੱਥ ਧਰਦਾ ਹੈ ਅਤੇ ਆਪਣਾ ਮਾਸ ਆਪ ਹੀ ਖਾਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l Sien die hoofstuk |