ਉਪਦੇਸ਼ਕ 4:6 - ਪਵਿੱਤਰ ਬਾਈਬਲ6 ਸ਼ਾਇਦ ਇਹ ਠੀਕ ਹੋਵੇ, ਪਰ ਮੈਂ ਆਖਦਾ ਹਾਂ ਕਿ ਮੁੱਠੀ ਭਰ ਹੋਣਾ ਅਤੇ ਕੁਝ ਆਰਾਮ ਕਰਨਾ ਵੱਧੀਆ ਹੈ, ਬਜਾਇ ਦੋਹਾਂ ਭਰਿਆਂ ਹੱਥਾਂ ਅਤੇ ਸਖਤ ਮਿਹਨਤ ਕਰਨ ਨਾਲੋਂ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਦੋਂਹ ਮੁੱਠੀ ਭਰ ਨਾਲੋਂ ਜਿਹ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ ਸੁਖ ਦਾ ਇੱਕ ਮੁੱਠੀ ਭਰ ਚੰਗਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ। Sien die hoofstuk |