ਉਪਦੇਸ਼ਕ 5:1 - ਪਵਿੱਤਰ ਬਾਈਬਲ1 ਜਦੋ ਤੁਸੀਂ ਪਰਮੇਸ਼ੁਰ ਦੇ ਮੰਦਰ ਵਿੱਚ ਜਾਵੋ ਤਾਂ ਹੋਸ਼ਿਆਰ ਰਹੋ। ਮੂਰੱਖਾਂ ਵਾਂਗ ਬਲੀਆਂ ਚੜ੍ਹਾਉਣ ਨਾਲੋਂ ਪਰਮੇਸ਼ੁਰ ਨੂੰ ਮੰਨਣਾ ਬਿਹਤਰ ਹੈ। ਕਿਉਂ ਕਿ ਉਹ ਬਦੀ ਕਰਦੇ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦੇ। Sien die hoofstukਪਵਿੱਤਰ ਬਾਈਬਲ O.V. Bible (BSI)1 ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇਂ ਪੈਰ ਤਾਂ ਚੌਕਸੀ ਨਾਲ ਧਰ। ਮੂਰਖਾਂ ਦੇ ਬਲੀ ਚੜ੍ਹਾਉਂਣ ਨਾਲੋਂ ਸੁਣਨ ਲਈ ਨੇੜੇ ਆਉਣ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਭਈ ਅਸੀਂ ਖੋਟ ਕਰਦੇ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ। Sien die hoofstuk |