ਉਪਦੇਸ਼ਕ 5:12 - ਪਵਿੱਤਰ ਬਾਈਬਲ12 ਜਿਹੜਾ ਬੰਦਾ ਸਾਰਾ ਦਿਨ ਸਖਤ ਮਿਹਨਤ ਕਰਦਾ ਹੈ, ਘਰ ਆ ਕੇ ਸ਼ਾਂਤੀ ਨਾਲ ਸੌਁਦਾ ਹੈ। ਬਿਨਾ ਚਿੰਤਾ ਕੀਤਿਆਂ ਕਿ ਉਸ ਨੇ ਬਹੁਤਾ ਖਾਧਾ ਜਾਂ ਥੋੜਾ। ਪਰ ਅਮੀਰ ਆਦਮੀ ਆਪਣੇ ਧੰਨ ਦਾ ਫਿਕਰ ਕਰਦਾ ਰਹਿੰਦਾ ਹੈ ਅਤੇ ਉਹ ਸੌਂ ਨਹੀਂ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)12 ਮਜੂਰ ਦੀ ਨੀਂਦ ਮਿੱਠੀ ਹੈ ਭਾਵੇਂ ਉਹ ਥੋੜਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਡੱਫਣਾ ਉਹ ਨੂੰ ਸੌਣ ਨਹੀਂ ਦਿੰਦਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ। Sien die hoofstuk |