ਉਪਦੇਸ਼ਕ 5:13 - ਪਵਿੱਤਰ ਬਾਈਬਲ13 ਇੱਕ ਘਿਨਾਉਣੀ ਬਦੀ ਹੈ ਜਿਸ ਨੂੰ ਮੈਂ ਇਸ ਦੁਨੀਆਂ ਵਿੱਚ ਵਾਪਰਦਿਆਂ ਦੇਖਿਆ। ਦੌਲਤ ਇਸ ਦੇ ਮਾਲਕ ਦੁਆਰਾ ਰੱਖੀ ਜਾਂਦੀ ਹੈ ਜੋ ਉਸ ਨੂੰ ਨੁਕਸਾਨ ਪਹੁੰਚਾਉਣ ਦਾ ਕਾਰਣ ਬਣਦੀ ਹੈ Sien die hoofstukਪਵਿੱਤਰ ਬਾਈਬਲ O.V. Bible (BSI)13 ਇੱਕ ਡਾਢੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਡਿੱਠੀ, ਭਈ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ Sien die hoofstuk |