ਉਪਦੇਸ਼ਕ 5:14 - ਪਵਿੱਤਰ ਬਾਈਬਲ14 ਅਤੇ ਫੇਰ ਕੁਝ ਬੁਰਾ ਵਾਪਰਦਾ ਹੈ ਅਤੇ ਉਹ ਹਰ ਚੀਜ਼ ਗੁਆ ਬੈਠਦਾ ਹੈ। ਇਸ ਤਰ੍ਹਾਂ ਉਸ ਬੰਦੇ ਕੋਲ ਆਪਣੇ ਪੁੱਤਰ ਨੂੰ ਦੇਣ ਲਈ ਕੁਝ ਨਹੀਂ ਬਚਦਾ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਉਹ ਧਨ ਕਿਸੇ ਬੁਰੇ ਢੋ ਨਾਲ ਨਾਸ ਹੋ ਜਾਂਦਾ ਸੀ, ਫੇਰ ਉਸ ਦੇ ਇੱਕ ਪੁੱਤ੍ਰ ਜੰਮਦਾ ਸੀ ਤਾਂ ਉਸ ਵੇਲੇ ਉਸ ਦੇ ਹੱਥ ਵਿੱਚ ਕੁਝ ਨਹੀਂ ਹੁੰਦਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ। Sien die hoofstuk |