Aanlyn Bybel

- Advertensies -




ਉਪਦੇਸ਼ਕ 5:16 - ਪਵਿੱਤਰ ਬਾਈਬਲ

16 ਇਹ ਘਿਨਾਉਣੀ ਬਦੀ ਹੈ। ਉਹ ਦੁਨੀਆਂ ਨੂੰ ਓਸੇ ਤਰ੍ਹਾਂ ਛੱਡ ਦੇਵੇਗਾ ਜਿਵੇਂ ਉਹ ਆਇਆ ਸੀ। ਤਾਂ ਫ਼ਿਰ ਉਸ ਨੂੰ ਕੀ ਲਾਭ ਮਿਲੇਗਾ, “ਕਿ ਉਸ ਨੂੰ ਹਵਾ ਲਈ ਮਜਦੂਰੀ ਕਰਨੀ ਪੈਂਦੀ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਅਤੇ ਇਹ ਵੀ ਡਾਢੀ ਬਿਪਤਾ ਹੈ ਕਿ ਜਿਹਾ ਉਹ ਆਇਆ ਓਵੇਂ ਜਾਵੇਗਾ, ਅਤੇ ਜਿਹ ਨੇ ਹਵਾ ਲਈ ਮਿਹਨਤ ਕੀਤੀ ਉਹ ਨੂੰ ਕੀ ਲਾਭ ਹੈ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?

Sien die hoofstuk Kopieer




ਉਪਦੇਸ਼ਕ 5:16

Volg ons:

Advertensies


Advertensies