Aanlyn Bybel

- Advertensies -




ਉਪਦੇਸ਼ਕ 5:18 - ਪਵਿੱਤਰ ਬਾਈਬਲ

18 ਮੈਂ ਦੇਖਿਆ ਹੈ ਕਿ ਸਭ ਤੋਂ ਚੰਗਾ ਕੰਮ ਜਿਹੜਾ ਕੋਈ ਬੰਦਾ ਕਰ ਸੱਕਦਾ ਖਾਣਾ ਅਤੇ ਪੀਣਾ ਹੈ ਅਤੇ ਆਪਣੇ ਕੰਮ ਦੇ ਫ਼ਲ ਦਾ ਆਨੰਦ ਮਾਨਣਾ, ਜੋ ਉਹ ਇਸ ਦੁਨੀਆਂ ਵਿੱਚ ਕਰਦਾ, ਪਰਮੇਸ਼ੁਰ ਦੁਆਰਾ ਦਿੱਤੇ ਗਏ ਉਸ ਦੀ ਜ਼ਿੰਦਗੀ ਦੇ ਗਿਣਤੀ ਦੇ ਦਿਨਾਂ ਦੌਰਾਨ ਕਰਦਾ ਹੈ ਕਿਉਂ ਕਿ ਇਹੀ ਉਸਦਾ ਹਿੱਸਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਵੇਖੋ, ਮੈਂ ਇਹ ਡਿੱਠਾ ਹੈ ਕਿ ਚੰਗਾ ਅਰ ਜੋਗ ਹੈ ਭਈ ਕੋਈ ਖਾਵੇ ਪੀਵੇ ਅਤੇ ਆਪਣੇ ਸਾਰੇ ਧੰਦੇ ਜੋ ਸੂਰਜ ਦੇ ਹੇਠ ਉਹ ਪਰਮੇਸ਼ੁਰ ਦੇ ਦਿੱਤੇ ਹੋਏ ਜੀਉਣ ਦੇ ਥੋੜੇ ਦਿਨਾਂ ਵਿੱਚ ਕਰਦਾ ਹੈ ਫਲ ਭੋਗੇ,-ਇਹੋ ਉਹ ਦਾ ਭਾਗ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ

Sien die hoofstuk Kopieer




ਉਪਦੇਸ਼ਕ 5:18

Volg ons:

Advertensies


Advertensies