ਉਪਦੇਸ਼ਕ 5:19 - ਪਵਿੱਤਰ ਬਾਈਬਲ19 ਜੇ ਪਰਮੇਸ਼ੁਰ ਧੰਨ, ਜਾਇਦਾਦ ਅਤੇ ਇਨ੍ਹਾਂ ਚੀਜ਼ਾਂ ਨੂੰ ਭੋਗਣ, ਦੀ ਸ਼ਕਤੀ ਦਿੰਦਾ ਹੈ। ਇਹ ਪਰਮੇਸ਼ੁਰ ਵੱਲੋਂ ਦਾਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਹਰ ਆਦਮੀ ਲਈ ਜਿਹ ਨੂੰ ਪਰਮੇਸ਼ੁਰ ਨੇ ਧਨ ਪਦਾਰਥ ਦਿੱਤਾ ਹੈ ਨਾਲੇ ਸਮਰੱਥਾ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ। Sien die hoofstuk |